Psalms 27:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਨੂੰ ਪੱਕਾ ਵਿਸ਼ਵਾਸ ਹੈ ਕਿ ਮੈਂ ਮਰਨ ਤੋਂ ਪਹਿਲਾਂ ਯਹੋਵਾਹ ਦੀ ਚੰਗਿਆਈ ਦੇਖਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਨੂੰ ਜੀਉਂਦਿਆਂ ਦੀ ਧਰਤੀ ਉੱਤੇ ਯਹੋਵਾਹ ਦੀ ਭਲਿਆਈ ਵੇਖਣ ਦਾ ਵਿਸ਼ਵਾਸ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਨੂੰ ਜੀਉਂਦਿਆਂ ਦੀ ਧਰਤੀ ਉੱਤੇ ਯਹੋਵਾਹ ਦੀ ਭਲਿਆਈ ਵੇਖਣ ਦਾ ਵਿਸ਼ਵਾਸ ਹੈ l