Psalms 27:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦੀ ਸਹਾਇਤਾ ਲਈ ਇੰਤਜ਼ਾਰ ਕਰੋ। ਮਜ਼ਬੂਤ ਅਤੇ ਬਹਾਦੁਰ ਬਣੋ, ਅਤੇ ਯਹੋਵਾਹ ਦੀ ਸਹਾਇਤਾ ਲਈ ਇੰਤਜ਼ਾਰ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੂੰ ਉਡੀਕ, ਤਕੜਾ ਹੋ ਅਤੇ ਤੇਰਾ ਮਨ ਦਿਲੇਰ ਹੋਵੇ, ਹਾਂ ਯਹੋਵਾਹ ਨੂੰ ਹੀ ਉਡੀਕ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੂੰ ਉਡੀਕ, ਤਕੜਾ ਹੋ ਅਤੇ ਤੇਰਾ ਮਨ ਦਲੇਰ ਹੋਵੇ, ਹਾਂ, ਯਹੋਵਾਹ ਨੂੰ ਹੀ ਉਡੀਕ!