Psalms 27:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੁਸ਼ਟ ਲੋਕ ਮੇਰੇ ਤੇ ਹਮਲਾ ਕਰ ਸੱਕਦੇ ਹਨ। ਉਹ ਮੇਰੇ ਸ਼ਰੀਰ ਨੂੰ ਤਲਵਾਰ ਨਾਲ ਵੱਢਣ ਦੀ ਕੋਸ਼ਿਸ਼ ਕਰ ਸੱਕਦੇ ਹਨ। ਮੇਰੇ ਦੁਸ਼ਮਣ ਮੇਰੇ ਉੱਤੇ ਹਮਲਾ ਕਰਕੇ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਸੱਕਦੇ ਹਨ। ਪਰ ਉਹ ਔਕੜਨਗੇ ਅਤੇ ਡਿੱਗਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਬੁਰਿਆਰ ਅਰਥਾਤ ਮੇਰੇ ਵਿਰੋਧੀ ਅਰ ਵੈਰੀ ਮੇਰਾ ਮਾਸ ਖਾਣ ਨੂੰ ਨੇੜੇ ਆਏ, ਤਾਂ ਓਹ ਠੇਡਾ ਖਾ ਕੇ ਡਿੱਗ ਪਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਬੁਰਿਆਰ ਅਰਥਾਤ ਮੇਰੇ ਵਿਰੋਧੀ ਅਤੇ ਵੈਰੀ ਮੇਰਾ ਮਾਸ ਖਾਣ ਨੂੰ ਨੇੜੇ ਆਏ, ਤਾਂ ਓਹ ਠੇਡਾ ਖਾ ਕੇ ਡਿੱਗ ਪਏ।