Psalms 27:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਭਾਵੇਂ ਪੂਰੀ ਫ਼ੌਜ ਮੈਨੂੰ ਘੇਰ ਲਵੇ, ਫ਼ੇਰ ਵੀ ਮੈਂ ਨਹੀਂ ਡਰਾਂਗਾ। ਭਾਵੇਂ ਯੁੱਧ ਵਿੱਚ ਲੋਕ ਮੇਰੇ ਉੱਤੇ ਹਮਲਾ ਕਰਨ, “ਮੈਨੂੰ ਕੋਈ ਡਰ ਨਹੀਂ ਹੋਵੇਗਾ। ਕਿਉਂਕਿ ਮੈਨੂੰ ਯਹੋਵਾਹ ਵਿੱਚ ਯਕੀਨ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਭਾਵੇਂ ਇੱਕ ਦਲ ਮੇਰੇ ਵਿਰੁੱਧ ਡੇਰਾ ਲਾ ਲਵੇ, ਤਾਂ ਵੀ ਮੇਰਾ ਦਿਲ ਨਾ ਡਰੇਗਾ। ਭਾਵੇਂ ਮੇਰੇ ਵਿਰੁੱਧ ਜੁੱਧ ਉੱਠੇ, ਏਸ ਵਿੱਚ ਵੀ ਮੈਂ ਆਸਵੰਤ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਇੱਕ ਦਲ ਮੇਰੇ ਵਿਰੁੱਧ ਡੇਰਾ ਲਾ ਲਵੇ, ਤਾਂ ਵੀ ਮੇਰਾ ਦਿਲ ਨਾ ਡਰੇਗਾ। ਭਾਵੇਂ ਮੇਰੇ ਵਿਰੁੱਧ ਯੁੱਧ ਉੱਠੇ, ਇਸ ਵਿੱਚ ਵੀ ਮੈਂ ਆਸਵੰਤ ਹਾਂ।