Psalms 27:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੇਰੀ ਪੁਕਾਰ ਨੂੰ ਸੁਣ ਅਤੇ ਹੁੰਘਾਰਾ ਭਰ। ਮੇਰੇ ਤੇ ਦਯਾਵਾਨ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਮੇਰੀ ਪੁਕਾਰ ਦੀ ਅਵਾਜ਼ ਨੂੰ ਸੁਣ, ਮੇਰੇ ਉੱਤੇ ਦਯਾ ਕਰ ਅਤੇ ਮੈਨੂੰ ਉੱਤਰ ਦੇਹ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਮੇਰੀ ਪੁਕਾਰ ਦੀ ਅਵਾਜ਼ ਸੁਣ, ਮੇਰੇ ਉੱਤੇ ਦਯਾ ਕਰ ਅਤੇ ਮੈਨੂੰ ਉੱਤਰ ਦੇ।