Psalms 27:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੈਂ ਤੁਹਾਡੇ ਨਾਲ ਗੱਲਾਂ ਕਰਨੀਆਂ ਚਾਹੁੰਦਾ ਹਾਂ। ਮੈਂ ਆਪਣੇ ਦਿਲ ਦੀਆਂ ਗੱਲਾਂ ਆਖਣੀਆਂ ਚਾਹੁੰਦਾ ਹਾਂ। ਮੈਂ ਤੁਹਾਡੇ ਨਾਲ ਗੱਲ ਕਰਨ ਲਈ ਤੁਹਾਡੇ ਸਨਮੁੱਖ ਆ ਗਿਆ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
\ਮੇਰੇ ਦਰਸ਼ਣ ਦੀ ਖੋਜ ਕਰੋ,\ ਤਾਂ ਮੇਰੇ ਮਨ ਨੇ ਤੈਨੂੰ ਆਖਿਆ, ਹੇ ਯਹੋਵਾਹ, ਮੈਂ ਤੇਰੇ ਦਰਸ਼ਣ ਦੀ ਖੋਜ ਕਰਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
“ਮੇਰੇ ਦਰਸ਼ਣ ਦੀ ਖੋਜ ਕਰੋ,” ਤਾਂ ਮੇਰੇ ਮਨ ਨੇ ਤੈਨੂੰ ਆਖਿਆ, ਹੇ ਯਹੋਵਾਹ, ਮੈਂ ਤੇਰੇ ਦਰਸ਼ਣ ਦੀ ਖੋਜ ਕਰਾਂਗਾ।