Psalms 28:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਯਹੋਵਾਹ, ਤੁਸੀਂ ਮੇਰੀ ਚੱਟਾਨ ਹੋ। ਮੈਂ ਮਦਦ ਲਈ ਤੈਨੂੰ ਪੁਕਾਰ ਰਿਹਾ ਹਾਂ। ਮੇਰੀਆਂ ਪ੍ਰਾਰਥਨਾ ਲਈ ਆਪਣੇ ਕੰਨ ਬੰਦ ਨਾ ਕਰੋ। ਜੇਕਰ ਤੁਸਾਂ ਮਦਦ ਲਈ ਮੇਰੀ ਪੁਕਾਰ ਨਾ ਸੁਣੀ ਤਦ ਲੋਕੀਂ ਸੋਚਣਗੇ ਕਿ ਮੈਂ ਕਬਰੀ ਪਏ ਮੁਰਦਾ ਲੋਕਾਂ ਨਾਲੋਂ ਬਿਹਤਰ ਨਹੀਂ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਮੈਂ ਤੈਨੂੰ ਪੁਕਾਰਾਂਗਾ, ਹੇ ਮੇਰੀ ਚਟਾਨ, ਮੇਰੇ ਨਾਲ ਚੁੱਪ ਨਾ ਰਹੁ, ਮਤੇ ਜੇ ਤੂੰ ਮੈਥੋਂ ਚੁੱਪ ਵੱਟ ਲਵੇਂ ਤਾਂ ਮੈਂ ਉਨ੍ਹਾਂ ਵਰਗਾ ਹੋ ਜਾਵਾਂ ਜਿਹੜੇ ਗੋਰ ਵਿੱਚ ਉਤਰਦੇ ਹਨ ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਮੈਂ ਤੈਨੂੰ ਪੁਕਾਰਾਂਗਾ, ਹੇ ਮੇਰੀ ਚੱਟਾਨ, ਮੇਰੇ ਨਾਲ ਚੁੱਪ ਨਾ ਰਹਿ, ਅਜਿਹਾ ਨਾ ਹੋਵੇ ਜੋ ਤੂੰ ਮੇਰੇ ਤੋਂ ਚੁੱਪ ਵੱਟ ਲਵੇਂ ਤਾਂ ਮੈਂ ਉਨ੍ਹਾਂ ਵਰਗਾ ਹੋ ਜਾਂਵਾਂ ਜਿਹੜੇ ਕਬਰ ਵਿੱਚ ਉਤਰਦੇ ਹਨ।