Psalms 28:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੈਂ ਆਪਣੇ ਹੱਥ ਚੁੱਕਦਾ ਹਾਂ ਅਤੇ ਤੁਹਾਡੇ ਸਭ ਤੋਂ ਪਵਿੱਤਰ ਸਥਾਨ ਵੱਲ ਪ੍ਰਾਰਥਨਾ ਕਰਦਾ ਹਾਂ। ਮੈਂ ਜਦ ਵੀ ਬੁਲਾਵਾਂ ਮੈਨੂੰ ਸੁਣੋ। ਮੇਰੇ ਉੱਤੇ ਮਿਹਰ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੀ ਅਰਜੋਈ ਦੀ ਅਵਾਜ਼ ਸੁਣ ਲੈ, ਜਦ ਮੈਂ ਤੇਰੀ ਦੁਹਾਈ ਦੇਵਾਂ, ਅਤੇ ਆਪਣੇ ਹੱਥ ਤੇਰੇ ਪਵਿੱਤਰ ਅਸਥਾਨ ਦੀ ਵਿਚਲੀ ਕੋਠੜੀ ਵੱਲ ਉਠਾਵਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀ ਬੇਨਤੀ ਦੀ ਅਵਾਜ਼ ਸੁਣ ਲਈ, ਜਦੋਂ ਮੈਂ ਤੇਰੀ ਦੁਹਾਈ ਦੇਵਾਂ, ਅਤੇ ਆਪਣੇ ਹੱਥ ਤੇਰੇ ਪਵਿੱਤਰ ਸਥਾਨ ਦੀ ਵਿਚਲੀ ਕੋਠੜੀ ਵੱਲ ਉਠਾਵਾਂ।