Psalms 28:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੇਰੇ ਬਾਰੇ ਇਵੇਂ ਨਾ ਸੋਚੋ ਜਿਵੇਂ ਮੈਂ ਮੰਦੇ ਲੋਕਾਂ ਵਿੱਚੋਂ ਇੱਕ ਹੋਵਾਂ। ਉਹ ਲੋਕ ਆਪਣੇ ਗੁਆਂਢੀਆਂ ਦਾ ਸਵਾਗਤ “ਸ਼ਾਲੋਮ” ਸ਼ਬਦ ਨਾਲ ਕਰਦੇ ਹਨ। ਪਰ ਆਪਣੇ ਦਿਲਾਂ ਵਿੱਚ ਆਪਣੇ ਗੁਆਂਢੀਆਂ ਦੇ ਖਿਲਾਫ਼ ਮੰਦੀਆਂ ਗੱਲਾਂ ਦੀਆਂ ਵਿਉਂਤਾ ਘੜਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਬੁਰਿਆਰਾਂ ਅਰ ਕੁਕਰਮੀਆਂ ਦੇ ਨਾਲ ਮੈਨੂੰ ਨਾ ਧੂਹ, ਜਿਹੜੇ ਆਪਣੇ ਗੁਆਂਢੀਆਂ ਨਾਲ ਸ਼ਾਂਤ ਦੀਆਂ ਗੱਲਾਂ ਬੋਲਦੇ ਹਨ, ਪਰ ਉਨ੍ਹਾਂ ਦੇ ਮਨ ਵਿੱਚ ਬਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬੁਰਿਆਰਾਂ ਅਤੇ ਕੁਕਰਮੀਆਂ ਦੇ ਨਾਲ ਮੈਨੂੰ ਨਾ ਗਿਣ, ਜਿਹੜੇ ਆਪਣੇ ਗੁਆਂਢੀਆਂ ਨਾਲ ਸ਼ਾਂਤੀ ਦੀਆਂ ਗੱਲਾਂ ਬੋਲਦੇ ਹਨ, ਪਰ ਉਨ੍ਹਾਂ ਦੇ ਮਨ ਵਿੱਚ ਬਦੀ ਹੈ।