Psalms 28:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਉਹ ਲੋਕ ਹੋਰਾਂ ਲੋਕਾਂ ਨਾਲ ਮੰਦਾ ਕਰਦੇ ਹਨ। ਇਸ ਲਈ ਉਨ੍ਹਾਂ ਨਾਲ ਮੰਦੀਆਂ ਗੱਲਾਂ ਵਾਪਰਨ ਦਿਉ। ਉਨ੍ਹਾਂ ਨੂੰ ਦੰਡ ਦਿਉ ਜਿਸਦੇ ਉਹ ਅਧਿਕਾਰੀ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਦੀ ਕਾਰ ਦੇ ਅਨੁਸਾਰ ਸਗੋਂ ਉਨ੍ਹਾਂ ਦੀ ਬਦਕਾਰੀ ਦੇ ਅਨੁਸਾਰ ਉਨ੍ਹਾਂ ਨੂੰ ਦੇਹ, ਉਨ੍ਹਾਂ ਦੇ ਹੱਥਾਂ ਦੇ ਕੰਮ ਅਨੁਸਾਰ ਉਨ੍ਹਾਂ ਨੂੰ ਦੇਹ, ਉਨ੍ਹਾਂ ਦੀ ਕੀਤੀ ਉਨ੍ਹਾਂ ਉੱਤੇ ਪਾ ਦੇਹ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਸਗੋਂ ਉਨ੍ਹਾਂ ਦੀ ਬਦਕਾਰੀ ਦੇ ਅਨੁਸਾਰ ਉਨ੍ਹਾਂ ਨੂੰ ਬਦਲਾ ਦੇ, ਉਨ੍ਹਾਂ ਦੇ ਹੱਥਾਂ ਦੇ ਕੰਮ ਅਨੁਸਾਰ ਉਨ੍ਹਾਂ ਨੂੰ ਦੇ, ਉਨ੍ਹਾਂ ਦੀ ਕੀਤੀ ਉਨ੍ਹਾਂ ਉੱਤੇ ਪਾ ਦੇ,