Psalms 28:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਉਹ ਲੋਕ ਸਮਝਣ ਦੀ ਕੋਸ਼ਿਸ਼ ਨਹੀਂ ਕਰਦੇ ਕਿ ਯਹੋਵਾਹ ਨੇ ਆਪਣੇ ਹੱਥੀਂ ਕੀ ਕੀਤਾ ਹੈ। ਯਹੋਵਾਹ ਉਨ੍ਹਾਂ ਦੀ ਉਸਾਰੀ ਕਰਨ ਦੀ ਬਜਾਇ ਉਨ੍ਹਾਂ ਨੂੰ ਨਸ਼ਟ ਕਰ ਦੇਵੇ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਕਰਕੇ ਕਿ ਓਹ ਯਹੋਵਾਹ ਦੇ ਕੰਮਾਂ ਨੂੰ, ਅਤੇ ਉਹ ਦੇ ਹੱਥਾਂ ਦੇ ਕਾਰਜਾਂ ਉੱਤੇ ਗੌਹ ਨਹੀਂ ਕਰਦੇ, ਉਹ ਉਨ੍ਹਾਂ ਨੂੰ ਢਾਹੇਗਾ ਅਤੇ ਉਨ੍ਹਾਂ ਨੂੰ ਉਸਾਰੇਗਾ ਨਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਰਕੇ ਕਿ ਓਹ ਯਹੋਵਾਹ ਦੇ ਕੰਮਾਂ ਨੂੰ, ਉਹ ਦੇ ਹੱਥਾਂ ਦੇ ਕਾਰਜਾਂ ਉੱਤੇ ਧਿਆਨ ਨਹੀਂ ਕਰਦੇ, ਉਹ ਉਨ੍ਹਾਂ ਨੂੰ ਢਾਹੇਗਾ ਅਤੇ ਉਨ੍ਹਾਂ ਨੂੰ ਉਸਾਰੇਗਾ।