Psalms 29:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੇ ਪੁੱਤਰੋ, ਯਹੋਵਾਹ ਦੀ ਉਸਤਤਿ ਕਰੋ। ਉਸਦੀ ਮਹਿਮਾ ਦੀ, ਉਸਦੀ ਸ਼ਕਤੀ ਦੀ ਉਸਤਤਿ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪਰਮੇਸ਼ੁਰ ਦੇ ਪੁੱਤ੍ਰੋ, ਮੰਨੋ, ਮਹਿਮਾ ਅਰ ਸਮਰੱਥਾ ਯਹੋਵਾਹ ਦੀ ਮੰਨੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪਰਮੇਸ਼ੁਰ ਦੇ ਪੁੱਤਰੋ, ਮਹਿਮਾ ਅਤੇ ਸਮਰੱਥਾ ਯਹੋਵਾਹ ਦੀ ਮੰਨੋ।