Psalms 29:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੜ੍ਹ ਵੇਲੇ ਯਹੋਵਾਹ ਰਾਜਾ ਸੀ। ਅਤੇ ਪਰਮੇਸ਼ੁਰ ਸਦਾ ਲਈ ਰਾਜੇ ਵਾਂਗ ਰਹੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਜਲ ਪਰਲੋ ਉੱਤੇ ਬੈਠਾ ਹੈ, ਅਤੇ ਯਹੋਵਾਹ ਸਦਾ ਲਈ ਪਾਤਸ਼ਾਹ ਹੋ ਕੇ ਬੈਠਦਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਜਲ ਪਰਲੋ ਉੱਤੇ ਬੈਠਾ ਹੈ, ਅਤੇ ਯਹੋਵਾਹ ਸਦਾ ਲਈ ਪਾਤਸ਼ਾਹ ਹੋ ਕੇ ਬੈਠਦਾ ਹੈ।