Psalms 29:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੂੰ ਆਪਣੇ ਲੋਕਾਂ ਦੀ ਰੱਖਿਆ ਕਰਨ ਦਿਉ। ਯਹੋਵਾਹ ਨੂੰ ਆਪਣੇ ਲੋਕਾਂ ਨੂੰ ਸ਼ਾਂਤੀ ਦੀ ਅਸੀਸ ਦੇਣ ਦੇਵੋ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਆਪਣੀ ਪਰਜਾ ਨੂੰ ਬਲ ਦੇਵੇਗਾ, ਯਹੋਵਾਹ ਆਪਣੀ ਪਰਜਾ ਨੂੰ ਸ਼ਾਂਤੀ ਦੀ ਬਰਕਤ ਬਖ਼ਸ਼ੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਆਪਣੀ ਪਰਜਾ ਨੂੰ ਬਲ ਦੇਵੇਗਾ, ਯਹੋਵਾਹ ਆਪਣੀ ਪਰਜਾ ਨੂੰ ਸ਼ਾਂਤੀ ਦੀ ਬਰਕਤ ਬਖ਼ਸ਼ੇਗਾ।