Psalms 29:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦੀ ਉਸਤਤਿ ਕਰੋ ਅਤੇ ਉਸ ਦੇ ਨਾਂ ਦੀ ਇੱਜ਼ਤ ਕਰੋ। ਆਪਣੀ ਖਾਸ ਪੁਸ਼ਾਕ ਵਿੱਚ ਉਸਦੀ ਉਪਾਸਨਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਮਹਿਮਾ ਯਹੋਵਾਹ ਦੇ ਨਾਮ ਦੀ ਮੰਨੋ, ਪਵਿੱਤਰ ਬਸਤਰ ਵਿੱਚ ਯਹੋਵਾਹ ਨੂੰ ਮੱਥਾ ਟੇਕੋ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਹਿਮਾ ਯਹੋਵਾਹ ਦੇ ਨਾਮ ਦੀ ਮੰਨੋ, ਪਵਿੱਤਰ ਬਸਤਰ ਵਿੱਚ ਯਹੋਵਾਹ ਨੂੰ ਮੱਥਾ ਟੇਕੋ।