Psalms 29:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਸਮੁੰਦਰ ਉੱਤੇ ਆਪਣੀ ਅਵਾਜ਼ ਬੁਲਦ ਕਰਦਾ ਹੈ, ਇਹ ਅਵਾਜ਼ ਮਹਾਨ ਪਰਮੇਸ਼ੁਰ ਦੀ ਹੈ ਜਿਹੜੀ ਮਹਾਂ ਸਾਗਰ ਉੱਤੇ ਗਰਜ ਵਾਂਗ ਫ਼ੈਲਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦੀ ਅਵਾਜ਼ ਪਾਣੀਆਂ ਉੱਤੇ ਹੈ, ਜਲਾਲ ਦਾ ਪਾਤਸ਼ਾਹ ਗਰਜਦਾ ਹੈ, ਯਹੋਵਾਹ ਵੱਡੇ ਪਾਣੀਆਂ ਦੇ ਉੱਤੇ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦੀ ਅਵਾਜ਼ ਪਾਣੀਆਂ ਉੱਤੇ ਹੈ, ਜਲਾਲ ਦਾ ਪਰਮੇਸ਼ੁਰ ਗਰਜਦਾ ਹੈ, ਯਹੋਵਾਹ ਵੱਡੇ ਪਾਣੀਆਂ ਉੱਤੇ ਗਰਜਦਾ ਹੈ।