Psalms 29:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦੀ ਅਵਾਜ਼ ਦਿਉਦਾਰਾਂ ਦੇ ਰੁੱਖਾਂ ਨੂੰ ਟੁਕੜੇ-ਟੁਕੜੇ ਕਰ ਦਿੰਦੀ ਹੈ। ਯਹੋਵਾਹ ਦੀ ਅਵਾਜ਼ ਲਬਾਨੋਨ ਦੇ ਦਿਉਦਾਰਾਂ ਦੇ ਰੁੱਖਾਂ ਨੂੰ ਵੱਢਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦੀ ਅਵਾਜ਼ ਦਿਆਰਾਂ ਨੂੰ ਤੋੜਦੀ ਹੈ, ਸਗੋਂ ਯਹੋਵਾਹ ਲਬਾਨੋਨ ਦਿਆਂ ਦਿਆਰਾਂ ਨੂੰ ਤੋੜ ਸੁੱਟਦਾ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦੀ ਅਵਾਜ਼ ਦਿਆਰਾਂ ਨੂੰ ਤੋੜਦੀ ਹੈ, ਸਗੋਂ ਯਹੋਵਾਹ ਲਬਾਨੋਨ ਦੇ ਦਿਆਰਾਂ ਨੂੰ ਤੋੜ ਸੁੱਟਦਾ ਹੈ!