Psalms 29:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦੀ ਅਵਾਜ਼ ਬਿਜਲੀ ਦੀ ਲਸ਼ਕੋਰ ਨਾਲ ਹਵਾ ਨੂੰ ਚੀਰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦੀ ਅਵਾਜ਼ ਅੱਗ ਦੀਆਂ ਲਾਟਾਂ ਵਿੱਚ ਪਾਟਦੀ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦੀ ਅਵਾਜ਼ ਅੱਗ ਦੀਆਂ ਲਾਟਾਂ ਨੂੰ ਪਾੜਦੀ ਹੈ,