Psalms 29:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦੀ ਅਵਾਜ਼ ਮਾਰੂਥਲ ਨੂੰ ਹਿਲਾ ਦਿੰਦੀ ਹੈ। ਯਹੋਵਾਹ ਦੀ ਅਵਾਜ਼ ਨਾਲ ਕਾਦੇਸ਼ ਮਾਰੂਥਲ ਕੰਬਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦੀ ਅਵਾਜ਼ ਉਜਾੜ ਨੂੰ ਹਿਲਾਉਂਦੀ ਹੈ, ਯਹੋਵਾਹ ਕਾਦੇਸ਼ ਦੀ ਉਜਾੜ ਨੂੰ ਹਿਲਾਉਂਦਾ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦੀ ਅਵਾਜ਼ ਉਜਾੜ ਹਿਲਾਉਂਦੀ ਹੈ, ਯਹੋਵਾਹ ਕਾਦੇਸ਼ ਦੀ ਉਜਾੜ ਨੂੰ ਹਿਲਾਉਂਦਾ ਹੈ!