Psalms 29:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦੀ ਆਵਾਜ਼ ਹਿਰਨ ਨੂੰ ਹਿਲਾ ਦਿੰਦੀ ਹੈ। ਯਹੋਵਾਹ ਜੰਗਲਾਂ ਨੂੰ ਤਬਾਹ ਕਰਦਾ ਹੈ। ਪਰ ਉਸ ਦੇ ਮਹਿਲ ਅੰਦਰ ਲੋਕੀਂ ਉਸਦੀ ਮਹਿਮਾ ਦੇ ਗੀਤ ਗਾਉਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦੀ ਅਵਾਜ਼ ਹਰਨੀਆਂ ਨੂੰ ਪੀੜਾਂ ਲਾ ਦਿੰਦੀ ਹੈ, ਅਤੇ ਜੰਗਲਾਂ ਨੂੰ ਝਾੜ ਸੁੱਟਦੀ ਹੈ, ਅਤੇ ਉਹ ਦੀ ਹੈਕਲ ਵਿੱਚ ਹਰ ਇੱਕ ਆਖਦਾ ਹੈ \ਮਹਿਮਾ!\ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦੀ ਅਵਾਜ਼ ਨਾਲ ਹਰਨੀਆਂ ਨੂੰ ਗਰਭ ਹੁੰਦਾ ਹੈ, ਅਤੇ ਜੰਗਲਾਂ ਨੂੰ ਝਾੜ ਸੁੱਟਦੀ ਹੈ, ਅਤੇ ਉਸ ਦੀ ਹੈਕਲ ਵਿੱਚ ਹਰ ਇੱਕ ਆਖਦਾ ਹੈ “ਮਹਿਮਾ!”