Psalms 3:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਯਹੋਵਾਹ, ਮੇਰੇ ਕਈ ਦੁਸ਼ਮਣ ਹਨ। ਬਹੁਤ ਲੋਕੀ ਮੇਰੇ ਖਿਲਾਫ਼ ਹੋ ਗਏ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਮੇਰੇ ਵਿਰੋਧੀ ਕਿੰਨੇ ਹੀ ਵਧ ਗਏ ਹਨ, ਮੇਰੇ ਵਿਰੁੱਧ ਬਹੁਤ ਉੱਠ ਖੜੋਤੇ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ ਮੇਰੇ ਵਿਰੋਧੀ ਕਿੰਨੇ ਹੀ ਵੱਧ ਗਏ ਹਨ, ਮੇਰੇ ਵਿਰੁੱਧ ਬਹੁਤ ਉੱਠ ਖੜੇ ਹੋਏ ਹਨ।