Psalms 3:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਹੁਤ ਲੋਕ ਮੇਰੇ ਬਾਰੇ ਬੁਰੀਆਂ ਗੱਲਾਂ ਕਰ ਰਹੇ ਹਨ। ਉਹ ਲੋਕ ਆਖਦੇ ਨੇ, “ਪਰਮੇਸ਼ੁਰ ਇਸ ਨੂੰ ਨਹੀਂ ਬਚਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਬਾਹਲੇ ਮੇਰੀ ਜਾਨ ਦੇ ਲਈ ਆਖਦੇ ਹਨ, ਭਈ ਪਰਮੇਸ਼ੁਰ ਵੱਲੋਂ ਉਹ ਦਾ ਬਚਾਓ ਹੈ ਨਹੀਂ।। ਸਲਹ ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਹੁਤੇ ਮੇਰੀ ਜਾਨ ਦੇ ਲਈ ਆਖਦੇ ਹਨ, ਕਿ ਪਰਮੇਸ਼ੁਰ ਵੱਲੋਂ ਉਸ ਦੀ ਮਦਦ ਨਹੀਂ ਹੈ l ਸਲਹ।