Psalms 3:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਯਹੋਵਾਹ ਨੂੰ ਪ੍ਰਾਰਥਨਾ ਕਰਾਂਗਾ ਤੇ ਉਹ ਮੈਨੂੰ ਆਪਣੇ ਪਵਿੱਤਰ ਪਰਬਤ ਉੱਤੋਂ ਉੱਤਰ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੀ ਅਵਾਜ਼ ਨਾਲ ਯਹੋਵਾਹ ਨੂੰ ਪੁਕਾਰਦਾ ਹਾਂ, ਉਹ ਆਪਣੇ ਪਵਿੱਤਰ ਪਹਾੜੋਂ ਮੈਨੂੰ ਉੱਤਰ ਦਿੰਦਾ ਹੈ।। ਸਲਹ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੀ ਆਵਾਜ਼ ਨਾਲ ਯਹੋਵਾਹ ਨੂੰ ਪੁਕਾਰਦਾ ਹਾਂ, ਉਹ ਆਪਣੇ ਪਵਿੱਤਰ ਪਰਬਤ ਤੋਂ ਮੈਨੂੰ ਉੱਤਰ ਦਿੰਦਾ ਹੈ। ਸਲਹ।