Psalms 3:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਉੱਠੋ। ਮੇਰੇ ਪਰਮੇਸ਼ੁਰ ਆਕੇ ਮੈਨੂੰ ਬਚਾਓ! ਤੁਸੀਂ ਬਹੁਤ ਬਲਵਾਨ ਹੋ! ਤੁਹਾਡਾ ਇੱਕ ਵੀ ਥਪੜ ਮੇਰੇ ਦੁਸ਼ਮਣਾਂ ਦੇ ਸਾਰੇ ਦੰਦ ਤੋੜਨ ਲਈ ਕਾਫ਼ੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਉੱਠ! ਮੇਰੇ ਪਰਮੇਸ਼ੁਰ, ਮੈਨੂੰ ਬਚਾ, ਤੈਂ ਤਾਂ ਮੇਰੇ ਸਭਨਾਂ ਵੈਰੀਆਂ ਦੀਆਂ ਖਾਖਾਂ ਉੱਤੇ ਮਾਰਿਆ ਹੈ, ਅਤੇ ਦੁਸ਼ਟਾਂ ਦੇ ਦੰਦ ਭੰਨ ਸੁੱਟੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਉੱਠ! ਮੇਰੇ ਪਰਮੇਸ਼ੁਰ ਮੈਨੂੰ ਬਚਾ, ਤੂੰ ਤਾਂ ਮੇਰੇ ਸਾਰੇ ਵੈਰੀਆਂ ਦੇ ਜਬਾੜਿਆਂ ਉੱਤੇ ਮਾਰਿਆ ਹੈ, ਅਤੇ ਦੁਸ਼ਟਾਂ ਦੇ ਦੰਦ ਭੰਨ ਸੁੱਟੇ ਹਨ।