Psalms 30:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਯਹੋਵਾਹ, ਮੇਰੀ ਪ੍ਰਾਰਥਨਾ ਸੁਣੋ ਅਤੇ ਮੇਰੇ ਉੱਤੇ ਮਿਹਰਬਾਨ ਹੋਵੋ। ਹੇ ਯਹੋਵਾਹ, ਮੇਰੀ ਮਦਦ ਕਰੋ।”
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਸੁਣ ਅਤੇ ਮੇਰੇ ਉੱਤੇ ਦਯਾ ਕਰ, ਹੇ ਯਹੋਵਾਹ, ਤੂੰ ਮੇਰਾ ਸਹਾਇਕ ਹੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਸੁਣ ਅਤੇ ਮੇਰੇ ਉੱਤੇ ਦਯਾ ਕਰ, ਹੇ ਯਹੋਵਾਹ, ਤੂੰ ਮੇਰਾ ਸਹਾਇਕ ਹੋ!