Psalms 30:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਪ੍ਰਾਰਥਨਾ ਕੀਤੀ ਅਤੇ ਤੁਸਾਂ ਮੇਰੀ ਮਦਦ ਕੀਤੀ। ਤੁਸੀਂ ਮੇਰੇ ਰੋਣ ਨੂੰ ਨੱਚਣ ਵਿੱਚ ਬਦਲਿਆ। ਤੁਸੀਂ ਮੇਰੀ ਉਦਾਸੀ ਦੀ ਪੋਸ਼ਾਕ ਲਾਹ ਲਈ। ਅਤੇ ਤੁਸੀਂ ਮੈਨੂੰ ਖੁਸ਼ੀ ਨਾਲ ਢੱਕਿਆ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਮੇਰੇ ਪਿੱਟਣ ਨੂੰ ਨੱਚਣ ਨਾਲ ਵਟਾ ਦਿੱਤਾ, ਤੈਂ ਮੇਰਾ ਤੱਪੜ ਲਾਹ ਕੇ ਅਨੰਦ ਦਾ ਕਮਰ-ਕੱਸਾ ਬੱਧਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਮੇਰੇ ਵਿਰਲਾਪ ਨੂੰ ਨੱਚਣ ਨਾਲ ਬਦਲ ਦਿੱਤਾ, ਤੂੰ ਮੇਰਾ ਤੱਪੜ ਲਾਹ ਕੇ ਅਨੰਦ ਦਾ ਕਮਰਬੰਦ ਬੰਨਿਆ l