Psalms 30:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੇਰੇ ਪਰਮੇਸ਼ੁਰ, ਮੈਂ ਸਦਾ ਤੇਰੀ ਉਸਤਤਿ ਕਰਾਂਗਾ ਇਸ ਲਈ ਕਦੇ ਵੀ ਖਾਮੋਸ਼ੀ ਨਹੀਂ ਛਾਏਗੀ ਅਤੇ ਇੱਥੋਂ ਕੋਈ ਨਾ ਕੋਈ ਸਦਾ ਤੁਹਾਡੇ ਆਦਰ ਦੇ ਗੀਤ ਗਾ ਰਿਹਾ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਮੇਰੀ ਜਾਨ ਤੇਰੀ ਉਸਤਤ ਗਾਵੇ ਅਤੇ ਚੁੱਪ ਨਾ ਰਹੇ, - ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਸਦਾ ਤੇਰਾ ਧੰਨਵਾਦ ਕਰਾਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਮੇਰੀ ਜਾਨ ਤੇਰੀ ਉਸਤਤ ਗਾਵੇ ਅਤੇ ਚੁੱਪ ਨਾ ਰਹੇ, ਹੇ ਯਹੋਵਾਹ ਮੇਰੇ ਪਰਮੇਸ਼ੁਰ, ਮੈਂ ਸਦਾ ਤੇਰਾ ਧੰਨਵਾਦ ਕਰਾਂਗਾ।