Psalms 30:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸਾਂ ਮੈਨੂੰ ਕਬਰ ਵਿੱਚੋਂ ਉੱਠਾ ਲਿਆ ਸੀ। ਤੁਸਾਂ ਮੈਨੂੰ ਜੀਣ ਦਿੱਤਾ। ਮੈਨੂੰ ਮੁਰਦਿਆਂ ਦੇ ਨਾਲ ਲੇਟਣਾ ਨਹੀਂ ਪਿਆ ਜਿਹੜੇ ਮ੍ਰਿਤੂ ਲੋਕ ਵਿੱਚ ਪਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਤੈਂ ਮੇਰੀ ਜਾਨ ਨੂੰ ਪਤਾਲੋਂ ਉਠਾ ਲਿਆ ਹੈ, ਤੈਂ ਮੈਨੂੰ ਜੀਉਂਦਿਆਂ ਰੱਖਿਆ ਹੈ ਭਈ ਮੈਂ ਗੋਰ ਵਿੱਚ ਨਾ ਉਤਰ ਜਾਵਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਤੂੰ ਮੇਰੀ ਜਾਨ ਨੂੰ ਅਧੋਲੋਕ ਤੋਂ ਉਠਾ ਲਿਆ ਹੈ, ਤੂੰ ਮੈਨੂੰ ਜੀਉਂਦਿਆ ਰੱਖਿਆ ਹੈ ਕਿ ਮੈਂ ਕਬਰ ਵਿੱਚ ਨਾ ਉਤਰ ਜਾਂਵਾਂ।