Psalms 30:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਗੁੱਸੇ ਸੀ, ਇਸ ਲਈ ਫ਼ੈਸਲਾ “ਮੌਤ” ਸੀ। ਪਰ ਉਸ ਨੇ ਆਪਣਾ ਪਿਆਰ ਦਰਸਾਇਆ, ਅਤੇ ਉਸ ਨੇ ਮੈਨੂੰ “ਜੀਵਨ ਦੀ ਅਸੀਸ” ਦਿੱਤੀ। ਰਾਤ ਵੇਲੇ ਮੈਂ ਰੋਂਦਾ ਹੋਇਆ ਲੇਟਿਆ ਸਾਂ। ਅਗਲੀ ਸਵੇਰ, ਮੈਂ ਪ੍ਰਸੰਨ ਸਾਂ ਤੇ ਗਾ ਰਿਹਾ ਸਾਂ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦਾ ਕ੍ਰੋਧ ਪਲ ਭਰ ਦਾ ਹੈ, ਪਰ ਉਹ ਦੀ ਕਿਰਪਾ ਜੀਉਣ ਭਰ ਦੀ ਹੈ, ਭਾਵੇਂ ਰੋਣਾ ਰਾਤ ਨੂੰ ਟਿਕੇ, ਪਰ ਸਵੇਰ ਨੂੰ ਜੈ ਜੈ ਕਾਰ ਹੋਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦਾ ਕ੍ਰੋਧ ਪਲ ਭਰ ਦਾ ਹੈ, ਪਰ ਉਹ ਦੀ ਕਿਰਪਾ ਜੀਉਣ ਭਰ ਦੀ ਹੈ। ਭਾਵੇਂ ਰਾਤ ਨੂੰ ਰੋਣਾ ਪਵੇ, ਪਰ ਸਵੇਰ ਨੂੰ ਜੈ-ਜੈਕਾਰ ਹੋਵੇਗੀ।