Psalms 30:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਮੈਂ ਸੁਰੱਖਿਅਤ ਤੇ ਨਿਸ਼ਚਿੰਤ ਸਾਂ, ਮੈਂ ਸੋਚਿਆ ਮੈਨੂੰ ਕੋਈ ਵੀ ਸੱਟ ਨਹੀਂ ਮਾਰ ਸੱਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤਾਂ ਆਪਣੀ ਭਾਗਵਾਨੀ ਦੇ ਵੇਲੇ ਆਖਿਆ ਸੀ, ਭਈ ਮੈਂ ਕਦੀ ਨਹੀਂ ਡੋਲਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤਾਂ ਸੁੱਖ ਦੇ ਵੇਲੇ ਆਖਿਆ ਸੀ, ਕਿ ਮੈਂ ਕਦੀ ਨਹੀਂ ਡੋਲਾਂਗਾ।