Psalms 30:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਾਂ, ਯਹੋਵਾਹ, ਜਦੋਂ ਤੁਸੀਂ ਮੇਰੇ ਉੱਤੇ ਮਿਹਰਬਾਨ ਸੀ। ਮੈਂ ਮਹਿਸੂਸ ਕੀਤਾ ਜਿਵੇਂ ਕੁਝ ਵੀ ਨਹੀਂ ਜੋ ਮੈਨੂੰ ਹਰਾ ਸੱਕਦਾ ਸੀ। ਪਰ ਜਦੋਂ ਤੁਸੀਂ ਮੈਥੋਂ ਮੁੱਖ ਮੋੜਿਆ ਸੀ ਮੈਂ ਸਹਿਮ ਗਿਆ ਅਤੇ ਡਰ ਨਾਲ ਕੰਬ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਤੈਂ ਆਪਣੀ ਕਿਰਪਾ ਦੇ ਨਾਲ ਮੇਰੇ ਪਹਾੜ ਨੂੰ ਇਸਥਿਰ ਰੱਖਿਆ, ਤੈਂ ਆਪਣਾ ਮੁਖ ਲੁਕਾਇਆ, ਮੈਂ ਘਬਰਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਤੂੰ ਆਪਣੀ ਕਿਰਪਾ ਦੇ ਨਾਲ ਮੇਰੇ ਪਰਬਤ ਨੂੰ ਸਥਿਰ ਰੱਖਿਆ, ਤੂੰ ਆਪਣਾ ਮੁਖ ਲੁਕਾਇਆ, ਮੈਂ ਘਬਰਾਇਆ।