Psalms 30:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ, ਹੇ ਪਰਮੇਸ਼ੁਰ ਮੈਂ ਧਰਤੀ ਉੱਤੇ ਤੇਰੇ ਅੱਗੇ ਪ੍ਰਾਰਥਨਾ ਕੀਤੀ। ਮੈਂ ਆਖਿਆ ਕਿ ਤੂੰ ਮੇਰੇ ਉੱਪਰ ਦਯਾ ਕਰੇਂ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਮੈਂ ਤੈਨੂੰ ਪੁਕਾਰਿਆ, ਅਤੇ ਪ੍ਰਭੁ ਅੱਗੇ ਮੈਂ ਇਹ ਅਰਜੋਈ ਕੀਤੀ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਮੈਂ ਤੈਨੂੰ ਪੁਕਾਰਿਆ, ਅਤੇ ਪ੍ਰਭੂ ਅੱਗੇ ਮੈਂ ਇਹ ਬੇਨਤੀ ਕੀਤੀ,