Psalms 30:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਆਖਿਆ, “ਹੇ ਪਰਮੇਸ਼ੁਰ ਇਸ ਵਿੱਚ ਕੀ ਚੰਗਾ ਹੈ ਜੇ ਮੈਂ ਮਰ ਜਾਵਾਂ ਤੇ ਮੈਂ ਕਬਰ ਵਿੱਚ ਨਿਘਰ ਜਾਵਾਂ? ਸਿਰਫ਼ ਮੁਰਦਾ ਲੋਕ ਖਾਕ ਵਿੱਚ ਲੇਟਦੇ ਹਨ? ਉਹ ਤੇਰੀ ਉਸਤਤਿ ਨਹੀਂ ਕਰਦੇ। ਉਹ ਲੋਕਾਂ ਤਾਈਂ ਨਹੀਂ ਦੱਸਦੇ ਅਸੀਂ ਤੇਰੇ ਉੱਤੇ ਕਿੰਨਾ ਨਿਰਭਰ ਹੋ ਸੱਕਦੇ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਮੇਰੇ ਲਹੂ ਦਾ ਕੀ ਲਾਭ ਹੈ ਜਦੋਂ ਮੈਂ ਗੋਰ ਵਿੱਚ ਉੱਤਰ ਜਾਵਾਂॽ ਭਲਾ, ਖ਼ਾਕ ਤੇਰਾ ਧੰਨਵਾਦ ਕਰੇਗੀॽ ਭਲਾ, ਉਹ ਤੇਰੀ ਸਚਿਆਈ ਦੱਸੇਗੀॽ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਮੇਰੇ ਲਹੂ ਦਾ ਕੀ ਲਾਭ ਹੈ, ਜਦੋਂ ਮੈਂ ਕਬਰ ਵਿੱਚ ਉਤਰ ਜਾਂਵਾਂ? ਭਲਾ, ਮਿੱਟੀ ਤੇਰਾ ਧੰਨਵਾਦ ਕਰੇਗੀ? ਭਲਾ, ਉਹ ਤੇਰੀ ਸਚਿਆਈ ਦੱਸੇਗੀ?