Psalms 31:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੈਂ ਤੁਸਾਂ ਉੱਤੇ ਨਿਰਭਰ ਹਾਂ। ਮੈਨੂੰ ਨਿਰਾਸ਼ ਨਾ ਕਰੋ। ਮੇਰੇ ਉੱਪਰ ਮਿਹਰਬਾਨ ਹੋਵੋ ਅਤੇ ਮੈਨੂੰ ਬਚਾ ਲਵੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਮੈਂ ਤੇਰੀ ਸ਼ਰਨ ਆਇਆ ਹਾਂ, ਮੈਂਨੂੰ ਕਦਾਚਿਤ ਸ਼ਰਮਿੰਦਾ ਨਾ ਹੋਣ ਦੇਹ, ਆਪਣੇ ਧਰਮ ਨਾਲ ਮੈਨੂੰ ਛੁਡਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਮੈਂ ਤੇਰੀ ਸ਼ਰਨ ਆਇਆ ਹਾਂ, ਮੈਨੂੰ ਕਦੇ ਵੀ ਸ਼ਰਮਿੰਦਾ ਨਾ ਹੋਣ ਦੇ, ਆਪਣੇ ਧਰਮ ਨਾਲ ਮੈਨੂੰ ਛੁਡਾ!