Psalms 31:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਦੁਸ਼ਮਣ ਮੈਨੂੰ ਨਫ਼ਰਤ ਕਰਦੇ ਹਨ ਅਤੇ ਮੇਰੇ ਸਾਰੇ ਗੁਆਂਢੀ ਵੀ ਮੈਨੂੰ ਨਫ਼ਰਤ ਕਰਦੇ ਹਨ। ਮੇਰੇ ਸਾਰੇ ਰਿਸ਼ਤੇਦਾਰ ਰਾਹਾਂ ਵਿੱਚ ਮੇਰੇ ਵੱਲ ਤੱਕਦੇ ਹਨ। ਉਹ ਮੇਰੇ ਪਾਸੋਂ ਡਰਦੇ ਹਨ ਅਤੇ ਮੈਥੋਂ ਬਚਦੇ ਫ਼ਿਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਸਭ ਵਿਰੋਧੀਆਂ ਦੇ ਕਾਰਨ ਮੈਂ ਉਲਾਹਮਾ ਬਣਿਆ, ਖ਼ਾਸ ਕਰਕੇ ਆਪਣੇ ਗੁਆਂਢੀਆਂ ਵਿੱਚ, ਅਤੇ ਆਪਣੇ ਜਾਣ ਪਛਾਣਾਂ ਦੇ ਲਈ ਡਰਾਊ, ਜਿਨ੍ਹਾਂ ਮੈਨੂੰ ਬਾਹਰ ਵੇਖਿਆ ਓਹ ਮੈਥੋਂ ਭੱਜ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਸਭ ਵਿਰੋਧੀਆਂ ਦੇ ਕਾਰਨ ਮੈਂ ਉਲਾਹਮਾ ਬਣਿਆ, ਖ਼ਾਸ ਕਰਕੇ ਆਪਣੇ ਗੁਆਂਢੀਆਂ ਵਿੱਚ, ਅਤੇ ਆਪਣੇ ਜਾਣ-ਪਛਾਣ ਵਾਲਿਆਂ ਲਈ ਡਰ ਦਾ ਕਾਰਨ, ਜਿਨ੍ਹਾਂ ਮੈਨੂੰ ਬਾਹਰ ਵੇਖਿਆ ਓਹ ਮੈਥੋਂ ਭੱਜ ਗਏ।