Psalms 31:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕ ਮੈਨੂੰ ਗੁਆਚੇ ਹੋਏ ਸੰਦ ਵਾਂਗ ਮੁਕੰਮਲ ਤੌਰ ਤੇ ਭੁੱਲ ਗਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਮੋਏ ਹੋਏ ਵਾਂਙੁ ਮਨੋਂ ਭੁਲਾ ਦਿੱਤਾ ਗਿਆ ਹਾਂ, ਮੈਂ ਭੱਜੇ ਹੋਏ ਭਾਂਡੇ ਵਰਗਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਮਰੇ ਹੋਏ ਵਾਂਗੂੰ ਮਨੋਂ ਭੁਲਾ ਦਿੱਤਾ ਗਿਆ ਹਾਂ, ਅਤੇ ਟੁੱਟੇ ਹੋਏ ਭਾਂਡੇ ਵਰਗਾ ਹਾਂ।