Psalms 31:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਟਿਪਣੀਆਂ ਸੁਣਦਾ ਹਾਂ, ਜਿਹੜੀਆਂ ਲੋਕ ਮੇਰੇ ਬਾਰੇ ਆਖਦੇ ਹਨ। ਉਹ ਲੋਕੀਂ ਮੇਰੇ ਖਿਲਾਫ਼ ਹੋ ਗਏ ਹਨ ਅਤੇ ਮੈਨੂੰ ਮਾਰਨ ਦੀਆਂ ਵਿਉਂਤਾਂ ਬਣਾ ਰਹੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤਾਂ ਬਹੁਤਿਆਂ ਦੀ ਬਦਨਾਮੀ ਸੁਣੀ ਹੈ, ਅਤੇ ਆਲੇ ਦੁਆਲੇ ਭੈ ਹੀ ਭੈ ਸੀ, ਜਦੋਂ ਉਨ੍ਹਾਂ ਨੇ ਆਪੋ ਵਿੱਚ ਮੇਰੇ ਵਿਰੁੱਧ ਮਤਾ ਪਕਾਇਆ, ਮੇਰੀ ਜਾਨ ਲੈਣ ਦੀ ਜੁਗਤ ਕੀਤੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤਾਂ ਬਹੁਤਿਆਂ ਦੀ ਬਦਨਾਮੀ ਸੁਣੀ ਹੈ, ਅਤੇ ਆਲੇ-ਦੁਆਲੇ ਭੈਅ ਹੀ ਭੈਅ ਸੀ, ਜਦੋਂ ਉਨ੍ਹਾਂ ਨੇ ਆਪੋ ਵਿੱਚ ਮੇਰੇ ਵਿਰੁੱਧ ਮਤਾ ਪਕਾਇਆ, ਮੇਰੀ ਜਾਨ ਲੈਣ ਦੀ ਯੋਜਨਾ ਕੀਤੀ।