Psalms 31:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਯਹੋਵਾਹ, ਮੈਂ ਤੇਰੇ ਵਿੱਚ ਯਕੀਨ ਰੱਖਦਾ ਹਾਂ। ਤੁਸੀਂ ਮੇਰੇ ਪਰਮੇਸ਼ੁਰ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਹੇ ਯਹੋਵਾਹ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ, ਮੈਂ ਆਖਿਆ ਕਿ ਤੂੰ ਹੀ ਮੇਰਾ ਪਰਮੇਸ਼ੁਰ ਹੈਂ ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹੇ ਯਹੋਵਾਹ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ, ਮੈਂ ਆਖਦਾ ਹਾਂ ਕਿ ਤੂੰ ਹੀ ਮੇਰਾ ਪਰਮੇਸ਼ੁਰ ਹੈਂ।