Psalms 31:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਰਪਾ ਕਰਕੇ ਜੀ ਆਇਆਂ ਨੂੰ ਆਖੋ ਅਤੇ ਆਪਣੇ ਸੇਵਕ ਨੂੰ ਪ੍ਰਵਾਨ ਕਰੋ। ਮੇਰੇ ਉੱਤੇ ਮਿਹਰਬਾਨ ਹੋਵੋ ਅਤੇ ਮੈਨੂੰ ਬਚਾਉ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਮੁਖੜੇ ਨੂੰ ਆਪਣੇ ਦਾਸ ਉੱਤੇ ਚਮਕਾ, ਆਪਣੀ ਦਯਾ ਨਾਲ ਮੈਨੂੰ ਬਚਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਮੁੱਖ ਨੂੰ ਆਪਣੇ ਦਾਸ ਉੱਤੇ ਚਮਕਾ, ਆਪਣੀ ਦਯਾ ਨਾਲ ਮੈਨੂੰ ਬਚਾ!