Psalms 31:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਮੰਦੇ ਲੋਕ ਬਹੁਤ ਗੁਮਾਨੀ ਹਨ। ਉਹ ਆਪਣੇ ਬਾਰੇ ਸ੍ਵੈਂ-ਪ੍ਰਸ਼ੰਸਾ ਕਰਦੇ ਹਨ ਅਤੇ ਚੰਗੇ ਲੋਕਾਂ ਬਾਰੇ ਝੂਠ ਦੱਸਦੇ ਹਨ। ਪਰ ਉਨ੍ਹਾਂ ਦੇ ਝੂਠ ਬੋਲਣ ਵਾਲੇ ਬੁਲ੍ਹ ਖਾਮੋਸ਼ ਹੋ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਝੂਠੇ ਬੁੱਲ੍ਹ ਬੰਦ ਹੋ ਜਾਣ, ਜਿਹੜੇ ਧਰਮੀ ਦੇ ਵਿਰੁੱਧ ਬੇਅਦਬੀ ਨਾਲ, ਹੰਕਾਰ ਅਰ ਨਫ਼ਰਤ ਨਾਲ ਬੋਲਦੇ ਹਨ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਝੂਠੇ ਬੁੱਲ ਬੰਦ ਹੋ ਜਾਣ, ਜਿਹੜੇ ਧਰਮੀ ਦੇ ਵਿਰੁੱਧ ਬੇਅਦਬੀ ਦੇ ਨਾਲ, ਹੰਕਾਰ ਅਤੇ ਨਫ਼ਰਤ ਨਾਲ ਬੋਲਦੇ ਹਨ!