Psalms 31:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਤੁਸੀਂ ਆਪਣੇ ਚੇਲਿਆਂ ਲਈ ਅਨੇਕ ਅਦਭੁਤ ਚੀਜ਼ਾਂ ਛੁਪਾਕੇ ਰੱਖੀਆਂ ਹਨ। ਉਨ੍ਹਾਂ ਸਮੂਹ ਲੋਕਾਂ ਦੇ ਸਾਹਮਣੇ ਚੰਗੀਆਂ ਗੱਲਾਂ ਕਰੋ ਜਿਹੜੇ ਤੁਹਾਡੇ ਵਿੱਚ ਯਕੀਨ ਰੱਖਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕੇਡੀ ਵੱਡੀ ਹੈ ਤੇਰੀ ਭਲਿਆਈ! ਜਿਹੜੀ ਤੈਂ ਆਪਣੇ ਭੈ ਮੰਨਣ ਵਾਲਿਆਂ ਦੇ ਲਈ ਗੁਪਤ ਕਰ ਰੱਖੀ ਹੈ, ਜਿਹੜੀ ਤੈਂ ਆਪਣਿਆਂ ਸ਼ਰਨਾਰਥੀਆਂ ਲਈ ਆਦਮ ਵੰਸ ਦੇ ਸਨਮੁਖ ਪਰਗਟ ਕੀਤੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿੰਨ੍ਹੀ ਵੱਡੀ ਹੈ ਤੇਰੀ ਭਲਿਆਈ! ਜਿਹੜੀ ਤੂੰ ਆਪਣੇ ਭੈਅ ਮੰਨਣ ਵਾਲਿਆਂ ਦੇ ਲਈ ਗੁਪਤ ਕਰ ਰੱਖੀ ਹੈ, ਜਿਹੜੀ ਤੂੰ ਆਪਣੇ ਸ਼ਰਨਾਰਥੀਆਂ ਲਈ ਆਦਮ ਵੰਸ਼ ਦੇ ਸਨਮੁਖ ਪਰਗਟ ਕੀਤੀ ਹੈ।