Psalms 31:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਨੂੰ ਸੁਣੋ। ਛੇਤੀ ਆਉ ਅਤੇ ਮੈਨੂੰ ਬਚਾਉ। ਮੇਰੀ ਚੱਟਾਨ ਹੋਵੋ, ਮੇਰਾ ਸੁਰੱਖਿਅਤ ਸਥਾਨ ਹੋਵੋ। ਮੇਰਾ ਕਿਲ੍ਹਾ ਹੋਵੋ ਮੇਰੀ ਰੱਖਿਆ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਕੰਨ ਮੇਰੀ ਵੱਲ ਝੁਕਾ ਅਤੇ ਮੈਨੂੰ ਛੇਤੀ ਛੁਡਾ! ਤੂੰ ਮੇਰੇ ਲਈ ਇੱਕ ਤਕੜੀ ਚਟਾਨ, ਅਤੇ ਮੇਰੇ ਬਚਾਓ ਲਈ ਇੱਕ ਗੜ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣਾ ਕੰਨ ਮੇਰੀ ਲਾ ਅਤੇ ਮੈਨੂੰ ਛੇਤੀ ਛੁਡਾ! ਤੂੰ ਮੇਰੇ ਲਈ ਇੱਕ ਮਜ਼ਬੂਤ ਚੱਟਾਨ, ਅਤੇ ਮੇਰੇ ਬਚਾਓ ਲਈ ਗੜ੍ਹ ਹੋ।