Psalms 31:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੰਦੇ ਲੋਕੀਂ ਚੰਗੇ ਲੋਕਾਂ ਨੂੰ ਦੁੱਖ ਦੇਣ ਲਈ ਇਕੱਠੇ ਹੋ ਗਏ ਹਨ। ਉਹ ਮੰਦੇ ਲੋਕੀਂ ਲੜਾਈ ਛੇੜਨ ਦੀ ਕੋਸ਼ਿਸ਼ ਕਰਦੇ ਹਨ। ਪਰ ਤੁਸੀਂ ਉਨ੍ਹਾਂ ਚੰਗੇ ਲੋਕਾਂ ਨੂੰ ਲੁੱਟ ਲੈਂਦੇ ਹੋ ਅਤੇ ਉਨ੍ਹਾਂ ਦੀ ਰੱਖਿਆ ਕਰਦੇ ਹੋ। ਤੁਸੀਂ ਆਪਣੀ ਸ਼ਰਣ ਹੇਠਾਂ ਉਨ੍ਹਾਂ ਦੀ ਰੱਖਿਆ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਉਨ੍ਹਾਂ ਨੂੰ ਆਪਣੀ ਦਰਗਾਹ ਦੀ ਓਟ ਵਿੱਚ ਮਨੁੱਖ ਦੀਆਂ ਜੁਗਤਾਂ ਤੋਂ ਛਿਪਾਵੇਂਗਾ, ਤੂੰ ਉਨ੍ਹਾਂ ਨੂੰ ਜੀਭਾਂ ਦੇ ਝਗੜੇ ਤੋਂ ਮੰਡਪ ਵਿੱਚ ਲੁਕਾ ਰੱਖੇਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਨ੍ਹਾਂ ਨੂੰ ਆਪਣੀ ਹਜ਼ੂਰੀ ਦੀ ਓਟ ਵਿੱਚ ਮਨੁੱਖ ਦੀਆਂ ਜੁਗਤਾਂ ਤੋਂ ਛਿਪਾਵੇਂਗਾ, ਤੂੰ ਉਨ੍ਹਾਂ ਨੂੰ ਜੀਭਾਂ ਦੇ ਝਗੜੇ ਤੋਂ ਆਪਣੇ ਮੰਡਪ ਵਿੱਚ ਲੁਕਾ ਰੱਖੇਂਗਾ।