Psalms 31:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੂੰ ਅਸੀਸ ਦਿਉ। ਉਸ ਨੇ ਮੇਰੇ ਲਈ ਆਪਣਾ ਸੱਚਾ ਪਿਆਰ ਦਰਸਾਇਆ ਸੀ। ਜਦੋਂ ਦੁਸ਼ਮਣਾਂ ਨੇ ਨਿਰਾਲੇ ਢੰਗ ਨਾਲ ਸ਼ਹਿਰ ਨੂੰ ਘੇਰਾ ਘਤਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਮੁਬਾਰਕ ਹੋਵੇ, ਕਿਉਂ ਜੋ ਉਹ ਨੇ ਇੱਕ ਘੇਰੇ ਹੋਏ ਸ਼ਹਿਰ ਵਿੱਚ, ਮੇਰੇ ਉੱਤੇ ਆਪਣੀ ਅਚਰਜ ਦਯਾ ਕੀਤੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਮੁਬਾਰਕ ਹੋਵੇ, ਕਿਉਂ ਜੋ ਉਸ ਨੇ ਇੱਕ ਘੇਰੇ ਹੋਏ ਸ਼ਹਿਰ ਵਿੱਚ ਮੇਰੇ ਉੱਤੇ ਆਪਣੀ ਅਚਰਜ਼ ਦਯਾ ਕੀਤੀ ਹੈ।