Psalms 31:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਡਰਦਾ ਸਾਂ ਅਤੇ ਮੈਂ ਆਖਿਆ, “ਮੈਂ ਉਸ ਥਾਵੇਂ ਹਾਂ ਜਿੱਥੇ ਪਰਮੇਸ਼ੁਰ ਮੈਨੂੰ ਨਹੀਂ ਦੇਖ ਸੱਕਦਾ।” ਪਰ ਮੈਂ ਤੁਹਾਡੇ ਅੱਗੇ ਪ੍ਰਾਰਥਨਾ ਕੀਤੀ, ਹੇ ਪਰਮੇਸ਼ੁਰ, ਅਤੇ ਤੁਸੀਂ ਮਦਦ ਲਈ ਮੇਰੀ ਉੱਚੀ ਪੁਕਾਰ ਸੁਣ ਲਈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਆਪਣੀ ਘਬਰਾਹਟ ਵਿੱਚ ਆਖਿਆ ਸੀ ਭਈ ਤੇਰੀਆਂ ਅੱਖੀਆਂ ਦੇ ਅੱਗੇ ਮੈਂ ਕੱਟਿਆ ਗਿਆ ਹਾਂ, ਤਾਂ ਵੀ ਜਦੋਂ ਮੈਂ ਤੇਰੀ ਦੁਹਾਈ ਦਿੱਤੀ ਤੈਂ ਮੇਰੀਆਂ ਅਰਜੋਈਆਂ ਦੀ ਅਵਾਜ਼ ਸੁਣੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਆਪਣੀ ਘਬਰਾਹਟ ਵਿੱਚ ਆਖਿਆ ਸੀ ਕਿ ਤੇਰੀਆਂ ਅੱਖੀਆਂ ਦੇ ਅੱਗੋਂ ਮੈਂ ਕੱਟਿਆਂ ਗਿਆ ਹਾਂ, ਤਾਂ ਵੀ ਜਦੋਂ ਮੈਂ ਤੇਰੀ ਦੁਹਾਈ ਦਿੱਤੀ ਤੂੰ ਮੇਰੀਆਂ ਬੇਨਤੀਆਂ ਦੀ ਅਵਾਜ਼ ਸੁਣੀ।