Psalms 31:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੇ ਚੇਲਿਉ, ਤੁਹਾਨੂੰ ਪਰਮੇਸ਼ੁਰ ਨੂੰ ਪਿਆਰ ਕਰਨਾ ਚਾਹੀਦਾ ਹੈ। ਯਹੋਵਾਹ ਉਨ੍ਹਾਂ ਦੀ ਰੱਖਿਆ ਕਰਦਾ ਹੈ ਜੋ ਉਸ ਦੇ ਵਫ਼ਾਦਾਰ ਹਨ। ਪਰ ਉਹ ਉਨ੍ਹਾਂ ਲੋਕਾਂ ਨੂੰ ਦੰਡ ਦਿੰਦਾ ਹੈ ਜੋ ਆਪਣੀ ਹੀ ਤਾਕਤ ਬਾਰੇ ਸ਼ੇਖੀ ਮਾਰਦੇ ਹਨ। ਉਹ ਉਨ੍ਹਾਂ ਨੂੰ ਢੁਕਵਾਂ ਦੰਡ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ ਦੇ ਸਾਰੇ ਸੰਤੋਂ, ਉਹ ਦੇ ਨਾਲ ਪ੍ਰੇਮ ਰੱਖੋ, ਯਹੋਵਾਹ ਸੱਚਿਆਂ ਦਾ ਰਾਖਾ ਹੈ, ਪਰ ਹੰਕਾਰੀਆਂ ਉੱਤੇ ਬਹੁਤ ਵੱਟੇ ਲਾਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ ਦੇ ਸਾਰੇ ਸੰਤੋ, ਉਹ ਦੇ ਨਾਲ ਪ੍ਰੇਮ ਰੱਖੋ, ਯਹੋਵਾਹ ਸੱਚਿਆਂ ਦਾ ਰਾਖ਼ਾ ਹੈ, ਪਰ ਹੰਕਾਰੀਆਂ ਨੂੰ ਪੂਰੀ ਸਜ਼ਾ ਦਿੰਦਾ ਹੈ l