Psalms 31:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਸਾਰੇ ਜਿਹੜੇ ਪਰਮੇਸ਼ੁਰ ਦੀ ਮਦਦ ਲਈ ਇੰਤਜ਼ਾਰ ਕਰ ਰਹੇ ਹੋਂ, ਤਕੜੇ ਅਤੇ ਬਹਾਦੁਰ ਬਣੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਸਾਰੇ ਯਹੋਵਾਹ ਦੀ ਆਸ ਰੱਖਣ ਵਾਲਿਓ, ਤਕੜੇ ਹੋਵੋ ਅਤੇ ਤੁਹਾਡਾ ਮਨ ਦਿਲੇਰ ਹੋਵੇ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਸਾਰੇ ਯਹੋਵਾਹ ਦੀ ਆਸ ਰੱਖਣ ਵਾਲਿਓ, ਤਕੜੇ ਹੋਵੋ ਅਤੇ ਤੁਹਾਡਾ ਮਨ ਦਲੇਰ ਹੋਵੇ!