Psalms 31:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਮੈਨੂੰ ਦੁਸ਼ਮਣਾਂ ਨੂੰ ਨਹੀਂ ਫ਼ੜਨ ਦੇਵੋਂਗੇ। ਤੁਸੀਂ ਮੈਨੂੰ ਉਨ੍ਹਾਂ ਦੇ ਜਾਲਾਂ ਤੋਂ ਮੁਕਤ ਕਰੋਂਗੇ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਮੈਨੂੰ ਵੈਰੀ ਦੇ ਹੱਥੀਂ ਬੰਦ ਨਹੀਂ ਕਰ ਛੱਡਿਆ ਹੈ, ਤੈਂ ਮੋਕਲੇ ਥਾਂ ਵਿੱਚ ਮੇਰੇ ਪੈਰ ਖਲ੍ਹਿਆਰੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਮੈਨੂੰ ਵੈਰੀ ਦੇ ਹੱਥੀਂ ਬੰਦ ਨਹੀਂ ਕਰ ਛੱਡਿਆ ਹੈ, ਤੂੰ ਖੁੱਲ੍ਹੇ ਥਾਂ ਵਿੱਚ ਮੇਰੇ ਪੈਰ ਸਥਿਰ ਕੀਤੇ ਹਨ।