Psalms 32:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਵਿਅਕਤੀ ਵੜਭਾਗਾ ਹੈ ਜਿਹੜਾ ਪਰਮੇਸ਼ੁਰ ਦੁਆਰਾ ਨਿਰਦੋਸ਼ ਘੋਸ਼ਿਤ ਕੀਤਾ ਜਾਵੇਗਾ। ਉਹ ਆਦਮੀ ਬਹੁਤ ਸੁਭਾਗਾ ਹੈ ਜਿਸਨੇ ਆਪਣੇ ਗੁਪਤ ਪਾਪ ਵੀ ਨਹੀਂ ਛੁਪਾਏ।
Punjabi Bible 2016 - ਪਵਿੱਤਰ ਬਾਈਬਲ O.V.
ਧੰਨ ਹੈ ਉਹ ਆਦਮੀ ਜਿਹ ਦੀ ਬਦੀ ਯਹੋਵਾਹ ਉਹ ਦੇ ਲੇਖੇ ਨਹੀਂ ਲਾਉਂਦਾ, ਅਤੇ ਜਿਹ ਦੇ ਆਤਮਾ ਵਿੱਚ ਕਪਟ ਨਹੀਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧੰਨ ਹੈ ਉਹ ਮਨੁੱਖ ਜਿਸ ਦੀ ਬਦੀ ਯਹੋਵਾਹ ਉਹ ਦੇ ਲੇਖੇ ਨਹੀਂ ਲਾਉਂਦਾ, ਅਤੇ ਜਿਸ ਦੇ ਆਤਮਾ ਵਿੱਚ ਕਪਟ ਨਹੀਂ।