Psalms 32:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਮੈਂ ਬਾਰ-ਬਾਰ ਤੁਹਾਨੂੰ ਪ੍ਰਾਰਥਨਾ ਕੀਤੀ, ਪਰ ਮੈਂ ਆਪਣੇ ਗੁਪਤ ਗੁਨਾਹਾਂ ਬਾਰੇ ਨਹੀਂ ਦੱਸਿਆ। ਮੈਂ ਹਰ ਸਮੇਂ ਕਮਜ਼ੋਰ ਬਣ ਗਿਆ ਜਦੋਂ ਵੀ ਮੈਂ ਪ੍ਰਾਰਥਨਾ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਮੈਂ ਚੁਪ ਕਰ ਰਿਹਾ ਮੇਰੀਆਂ ਹੱਡੀਆਂ ਸਾਰਾ ਦਿਨ ਹੂੰਗਣ ਨਾਲ ਗਲ ਗਈਆਂ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦੋਂ ਮੈਂ ਚੁੱਪ ਰਿਹਾ ਮੇਰੀਆਂ ਹੱਡੀਆਂ ਸਾਰਾ ਦਿਨ ਹੂੰਗਣ ਨਾਲ ਗਲ਼ ਗਈਆਂ,